For the best experience, open
https://m.punjabitribuneonline.com
on your mobile browser.
Advertisement

ਅਸਾਮ ਨੂੰ ਵਿਸ਼ੇਸ਼ ਸਹਾਇਤਾ ਦੇਣ ਲਈ ਸ਼ੁਕਰਗੁਜ਼ਾਰ ਹਾਂ: ਬਿਸਵਾ

04:16 PM Jul 23, 2024 IST
ਅਸਾਮ ਨੂੰ ਵਿਸ਼ੇਸ਼ ਸਹਾਇਤਾ ਦੇਣ ਲਈ ਸ਼ੁਕਰਗੁਜ਼ਾਰ ਹਾਂ  ਬਿਸਵਾ
Advertisement

ਦਿਸਪੁਰ, 23 ਜੁਲਾਈ

Advertisement

ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ ਨੇ ਟਵੀਟ ਕਰ ਕੇ ਕਿਹਾ ਕਿ ਹੜ੍ਹਾਂ ਕਾਰਨ ਆਈਆਂ ਸਮੱਸਿਆਵਾਂ ਤੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਸਾਮ ਨੂੰ ਇਸ ਬਜਟ ਤਹਿਤ ਮਿਲਣ ਵਾਲੀ ਵਿਸ਼ੇਸ਼ ਸਹਾਇਤਾ ਲਈ ਉਹ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸੂਬਾ ਵਾਸੀਆਂ ਨੂੰ ਸੰਕਟ ਵੇਲੇ ਹਰ ਸੰਭਵ ਮਦਦ ਮੁਹੱਈਆ ਕਰਵਾਉਣਗੇ।

Advertisement
Author Image

sukhitribune

View all posts

Advertisement
Advertisement
×