ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਰੇ ਫਿਲਮੀ ਸਫ਼ਰ ’ਚ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ: ਪ੍ਰਿਯੰਕਾ

07:47 AM Aug 03, 2024 IST

ਮੁੰਬਈ:

Advertisement

ਆਪਣੀ ਸ਼ਾਨਦਾਰ ਅਦਾਕਾਰੀ ਸਦਕਾ ਹੌਲੀਵੁੱਡ ਵਿੱਚ ਨਾਮਣਾ ਖੱਟ ਰਹੀ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਜਾਣੇ-ਅਣਜਾਣੇ ਉਸ ਦੇ ਇਸ ਫਿਲਮੀ ਸਫ਼ਰ ਵਿੱਚ ਯੋਗਦਾਨ ਪਾਇਆ। ਉਸ ਨੇ ਭਾਰਤ ਵਿੱਚ ਵੱਖ-ਵੱਖ ਐਵਾਰਡ ਸਮਾਗਮਾਂ ਵਿੱਚ ਕੀਤੇ ਨ੍ਰਿਤ ਦੀ ਵੀਡੀਓ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ। ਇਸ ਦੌਰਾਨ ਉਸ ਨੇ ਫਿਲਮੀ ਜਗਤ ਵਿੱਚ ਆਪਣੇ ਸ਼ੁਰੂਆਤੀ ਦਿਨਾਂ ਅਤੇ ਸਟੇਜ ’ਤੇ ਡਾਂਸ ਨਾਲ ਉਸ ਦੇ ਪਿਆਰ ਨੂੰ ਦਰਸਾਉਂਦਿਆਂ ਕਿਹਾ,‘ਮੈਨੂੰ ਨਹੀਂ ਪਤਾ ਸੀ ਕਿ ਸਟੇਜ ਅਤੇ ਖਾਸ ਕਰਕੇ ਇਸ ਉੱਤੇ ਨੱਚਣਾ ਮੈਨੂੰ ਇੰਨਾ ਪਸੰਦ ਹੋਵੇਗਾ।’’ -ਆਈਏਐੱਨਐੱਸ

Advertisement
Advertisement