ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀਆਂ ਮਾਰਨ ਵਾਲਾ ਏਜੰਟ ਕਾਬੂ

12:06 PM Sep 18, 2024 IST

ਪੱਤਰ ਪ੍ਰੇਰਕ
ਫਗਵਾੜਾ, 17 ਸਤੰਬਰ
ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਇੱਕ ਟਰੈਵਲ ਏਜੰਟ ਨੂੰ ਸਿਟੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ।
ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਡਰੀਮ ਵੀਜ਼ਾ ਓਵਰਸੀਜ਼ ਸਿਟੀ ਸੈਂਟਰ ਦੇ ਮਾਲਕ ਅਨਿਕੇਤ ਆਨੰਦ ਉਰਫ਼ ਅੰਕੁਸ਼ ਪੁੱਤਰ ਰਾਜੇਸ਼ ਕੁਮਾਰ ਵਾਸੀ ਹਿਲ ਟਾਪ ਕਲੋਨੀ ਭਾਮੀਆ ਖੁਰਦ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀਆਂ ਮਾਰ ਰਿਹਾ ਸੀ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਟ੍ਰੈਵਲ ਏਜੰਟ ਨੂੰ ਕਾਬੂ ਹੈ ਤੇ ਇਸ ਪਾਸ ਟਰੈਵਲ ਏਜੰਟੀ ਦਾ ਦਫ਼ਤਰ ਖੋਲ੍ਹਣ ਦਾ ਕੋਈ ਸਰਟੀਫ਼ਿਕੇਟ ਨਹੀਂ ਹੈ।
ਇਸ ਸਬੰਧ ’ਚ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾ ਤਹਿਤ ਕੇਸ ਦਰਜ ਕੀਤਾ ਹੈ।

Advertisement

Advertisement