ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਡਾਣ ਦੌਰਾਨ ਨੁਕਸ ਪੈਣ ਕਾਰਨ ਏਅਰ ਇੰਡੀਆ ਦੇ ਜਹਾਜ਼ ਨੂੰ ਉਤਾਰਿਆ

07:36 AM Oct 12, 2024 IST

ਚੇਨੱਈ: ਤਿਰੂਚਿਰਾਪੱਲੀ ਤੋਂ ਸ਼ਾਰਜਾਹ ਜਾਣ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼ ਨੂੰ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਤਕਨੀਕੀ ਖਰਾਬੀ ਆਉਣ ਕਾਰਨ ਤ੍ਰਿਚੀ ਹਵਾਈ ਅੱਡੇ ’ਤੇ ਉਤਾਰਨਾ ਪਿਆ। ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਕਿਹਾ ਕਿ ਏਅਰਇੰਡੀਆ ਐਕਸਪ੍ਰੈੱਸ ਦੇ ਜਹਾਜ਼ ’ਚ ਨੁਕਸ ਪੈਣ ਦੀ ਸੂਚਨਾ ਮਿਲਣ ਮਗਰੋਂ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਸੁਰੱਖਿਆ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਜਹਾਜ਼ ਸ਼ਾਮ 5.30 ਵਜੇ ਰਵਾਨਾ ਹੋਇਆ ਤੇ ਤੁਰੰਤ ਬਾਅਦ ਹਾਈਡ੍ਰੋਲਿਕ ਸਿਸਟਮ ’ਚ ਨੁਕਸ ਦਾ ਪਤਾ ਲੱਗਾ। -ਪੀਟੀਆਈ

Advertisement

Advertisement