ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕੀ ਕੋਰਟ ਨੇ ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਦੀ ਭਾਰਤ ਨੂੰ ਹਵਾਲਗੀ ’ਤੇ ਰੋਕ ਲਾਈ

12:34 PM Aug 22, 2023 IST
TAHAWWUR RANA, SUSPECT ACCUSED IN MUMBAI TERROR ATTACK 26-11

ਵਾਸ਼ਿੰਗਟਨ, 22 ਅਗਸਤ
ਅਮਰੀਕਾ ਦੀ ਕੋਰਟ ਨੇ ਬਾਇਡਨ ਪ੍ਰਸ਼ਾਸਨ ਦੀ ਅਪੀਲ ਨੂੰ ਖਾਰਜ ਕਰਦਿਆਂ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਭਾਰਤ ਨੂੰ ਹਵਾਲਗੀ ’ਤੇ ਰੋਕ ਲਾ ਦਿੱਤੀ ਹੈ। ਰਾਣਾ (52) ਨੇ ਨਾਈਨਥ ਸਰਕਿਟ ਕੋਰਟ ਵਿੱਚ ਅਮਰੀਕੀ ਜ਼ਿਲ੍ਹਾ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਹੈਬੀਅਸ ਕੋਰਪਸ ਰਿਟ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਰਾਣਾ ਮੁੰਬਈ ਵਿਚ 2008 ਦਹਿਸ਼ਤੀ ਹਮਲੇ ਵਿੱਚ ਸ਼ਮੂਲੀਅਤ ਮਾਮਲੇ ਵਿੱਚ ਭਾਰਤ ਵਿੱਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹੈ। -ਪੀਟੀਆਈ

Advertisement

Advertisement