ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ੌਜ ਤੇ ਪੁਲੀਸ ਨੇ ਖੱਡ ’ਚ ਡਿੱਗਣ ਤੋਂ ਬਚਾਈ ਬੱਸ

10:44 AM Jul 03, 2024 IST

ਸ੍ਰੀਨਗਰ, 3 ਜੁਲਾਈ
ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਰਾਮਬਨ ਵਿਚ ਇਕ ਵੱਡੇ ਹਾਦਸੇ ਨੂੰ ਟਾਲ ਦਿੱਤਾ। ਪੰਜਾਬ ਵੱਲ ਜਾ ਰਹੀ ਇਕ ਬੱਸ ਦੀ ਬਰੇਕ ਫ਼ੇਲ੍ਹ ਹੋ ਗਈ ਜਿਸ ਕਾਰਨ ਇਹ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ। ਇਸ ਦੌਰਾਨ ਜੰਮੂ-ਕਸ਼ਮੀਰ ਪੁਲੀਸ ਤੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਬੱਸ ਨੂੰ ਹੌਲੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਖ਼ਰਕਾਰ ਗੱਡੀ ਦੇ ਟਾਇਰਾਂ ਦੇ ਹੇਠਾਂ ਪੱਥਰ ਰੱਖ ਕੇ ਬੱਸ ਨੂੰ ਖੱਡ ਵਿਚ ਡਿੱਗਣ ਤੋਂ ਬਚਾ ਲਿਆ। ਇਸ ਮੌਕੇ ਜਾਨ ਬਚਾਉਣ ਲਈ ਕੁਝ ਸਵਾਰੀਆਂ ਨੇ ਬੱਸ ਤੋਂ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਇਸ ਘਟਨਾ ’ਚ 10 ਲੋਕ ਜ਼ਖਮੀ ਹੋਏ ਹਨ।

Advertisement

Advertisement
Advertisement