ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਸ਼ਿਆਈ ਵਿਕਾਸ ਬੈਂਕ ਨੇ ਚਾਲੂ ਵਿੱਤੀ ਸਾਲ ’ਚ ਭਾਰਤ ਦੀ ਵਿਕਾਸ ਦਰ 6.4 ਫ਼ੀਸਦ ਰਹਿਣ ਦਾ ਅੰਦਾਜ਼ਾ ਬਰਕਰਾਰ ਰੱਖਿਆ

12:47 PM Jul 19, 2023 IST

ਨਵੀਂ ਦਿੱਲੀ, 19 ਜੁਲਾਈ
ਏਸ਼ਿਆਈ ਵਿਕਾਸ ਬੈਂਕ (ਏਡੀਬੀ) ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.4 ਫੀਸਦੀ ਅਤੇ ਅਗਲੇ ਵਿੱਤੀ ਸਾਲ ਲਈ 6.7 ਫੀਸਦੀ ’ਤੇ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਮਜ਼ਬੂਤ ​​ਘਰੇਲੂ ਮੰਗ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ।  ਏਸ਼ੀਅਨ ਡਿਵੈਲਪਮੈਂਟ ਆਉਟਲੁੱਕ' 'ਚ ਬੈਂਕ ਨੇ ਕਿਹਾ ਕਿ ਈਂਧਨ ਅਤੇ ਖਾਣ-ਪੀਣ ਦੀਆਂ ਕੀਮਤਾਂ ਘੱਟ ਹੋਣ ਕਾਰਨ ਮਹਿੰਗਾਈ 'ਚ ਲਗਾਤਾਰ ਗਿਰਾਵਟ ਆਉਣ ਦੀ ਉਮੀਦ ਹੈ, ਜੋ ਵਿਸ਼ਵ ਮਹਾਮਾਰੀ ਤੋਂ ਪਹਿਲਾਂ ਦੇ ਪੱਧਰ 'ਤੇ ਪਹੁੰਚ ਜਾਵੇਗੀ।

Advertisement

Advertisement
Tags :
ਅੰਦਾਜ਼ਾਏਸ਼ਿਆਈਚਾਲੂਫੀਸਦਬਰਕਰਾਰਬੈਂਕਭਾਰਤ:ਰਹਿਣਰੱਖਿਆਵਿਕਾਸਵਿੱਤੀ
Advertisement