For the best experience, open
https://m.punjabitribuneonline.com
on your mobile browser.
Advertisement

ਅਸਾਮ ਮੰਤਰੀ ਮੰਡਲ ਨੇ ਮੁਸਲਿਮ ਨਿਕਾਹ ਤੇ ਤਲਾਕ ਰਜਿਸਟ੍ਰੇਸ਼ਨ ਕਾਨੂੰਨ ਰੱਦ ਕਰਨ ਨੂੰ ਮਨਜ਼ੂਰੀ ਦਿੱਤੀ

11:32 AM Feb 24, 2024 IST
ਅਸਾਮ ਮੰਤਰੀ ਮੰਡਲ ਨੇ ਮੁਸਲਿਮ ਨਿਕਾਹ ਤੇ ਤਲਾਕ ਰਜਿਸਟ੍ਰੇਸ਼ਨ ਕਾਨੂੰਨ ਰੱਦ ਕਰਨ ਨੂੰ ਮਨਜ਼ੂਰੀ ਦਿੱਤੀ
ਫਾਈਲ ਫੋਟੋ।
Advertisement

ਗੁਹਾਟੀ, 24 ਫਰਵਰੀ
ਅਸਾਮ ਕੈਬਨਿਟ ਨੇ ਬਾਲ ਵਿਆਹ ਨੂੰ ਖਤਮ ਕਰਨ ਲਈ ਅਸਾਮ ਮੁਸਲਿਮ ਵਿਆਹ ਤੇ ਤਲਾਕ ਰਜਿਸਟ੍ਰੇਸ਼ਨ ਐਕਟ, 1935 ਨੂੰ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਦੇ ਮੁੱਖ ਮੰਤਰੀ ਹੇਮੰਤਾ ਵਿਸਵ ਸਰਮਾ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਰਾਜ ਵਿੱਚ ਬਾਲ ਵਿਆਹ ਰੋਕਣ ਲਈ ਇਹ ਅਹਿਮ ਕਦਮ ਹੈ।

Advertisement

Advertisement
Author Image

Advertisement
Advertisement
×