ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੰਡਾਂ ਵਾਲੀ ਧਰਮਸ਼ਾਲਾ ਵਿੱਚ ਮਾਹੌਲ ਤਣਾਅਪੂਰਨ ਬਣਿਆ

09:25 AM Aug 04, 2024 IST

ਤਰਨ ਤਾਰਨ: ਸ਼ਹਿਰ ਵਿੱਚ ਸਥਿਤ ਗੰਡਾਂ ਵਾਲੀ ਧਰਮਸ਼ਾਲਾ ਵਿੱਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਕਪੂਰਥਲੇ ਤੋਂ ਆਏ ਕੁਝ ਲੋਕਾਂ ਵੱਲੋਂ ਧਰਮਸ਼ਾਲਾ ਦੇ ਇੱਕ ਹਿੱਸੇ ਵਿੱਚ ਨਿਸ਼ਾਨ ਸਾਹਿਬ ਲਾ ਦਿੱਤਾ ਗਿਆ। ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ’ਤੇ ਹਾਲਾਤ ਤਣਾਅਪੂਰਨ ਹੋ ਗਏ ਅਤੇ ਤਰਨ ਤਾਰਨ ਪੁਲੀਸ ਨੇ ਤੁਰੰਤ ਸਥਿਤੀ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਕਪੂਰਥਲੇ ਤੋਂ ਧਰਮਸ਼ਾਲਾ ਨਾਲ ਜੋੜੀ ਹੋਈ ਸੰਗਤ ਲਗਭਗ ਪਿਛਲੀ ਇੱਕ ਸਦੀ ਤੋਂ ਇੱਥੇ ਲੰਗਰ ਦਾ ਪ੍ਰਬੰਧ ਕਰਦੀ ਆ ਰਹੀ ਹੈ। ਕਪੂਰਥਲੇ ਦੀ ਸੰਗਤ ਵੱਲੋਂ ਧਰਮਸ਼ਾਲਾ ਦੇ ਇੱਕ ਹਿੱਸੇ ਵਿੱਚ ਨਿਸ਼ਾਨ ਸਾਹਿਬ ਲਗਾ ਦਿੱਤਾ ਗਿਆ। ਲੋਕਾਂ ਦੇ ਵਿਰੋਧ ਤੋਂ ਬਾਅਦ ਡੀਐੱਸਪੀ ਸਿਟੀ ਤਰਸੇਮ ਮਸੀਹ ਪੁਲੀਸ ਫੋਰਸ ਸਣੇ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਨੂੰ ਕਾਬੂ ਕੀਤਾ। ਡੀਐੱਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਮੋਹਤਬਰਾਂ ਨੂੰ ਸਮਝਾਉਣ ਪਿੱਛੋਂ

Advertisement

Advertisement
Advertisement