ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਮਾਤ-ਏ-ਇਸਲਾਮੀ ’ਤੇ ਲੱਗੀ ਰੋਕ ਹਟਾਈ ਜਾਵੇ: ਮਹਿਬੂਬਾ

07:35 AM Aug 26, 2024 IST

ਸ੍ਰੀਨਗਰ, 25 ਅਗਸਤ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਨੇ ਅੱਜ ਕਿਹਾ ਕਿ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇਈਆਈ) ਦੀ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲੜਨ ਦੀ ਇੱਛਾ ਚੰਗਾ ਕਦਮ ਹੈ ਅਤੇ ਇਸ ’ਤੇ ਲਾਈ ਗਈ ਰੋਕ ਹਟਾ ਦਿੱਤੀ ਜਾਣੀ ਚਾਹੀਦੀ ਹੈ।
ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕਿਹਾ, ‘‘ਇੱਹ ਚੰਗੀ ਗੱਲ ਹੈ। ਮੈਂ ਚਾਹੁੰਦੀ ਹਾਂ ਕਿ ਭਾਰਤ ਸਰਕਾਰ ਜੇਈਆਈ ’ਤੇ ਲਾਈ ਗਈ ਪਾਬੰਦੀ ਹਟਾ ਦੇਵੇ। ਜੇ ਤੁਸੀਂ ਦੇਸ਼ ਵਿੱਚ ਜ਼ਹਿਰ ਫੈਲਾ ਰਹੀਆਂ, ਮਸਜਿਦਾਂ ’ਤੇ ਪੱਥਰਬਾਜ਼ੀ ਕਰਦੀਆਂ ਅਤੇ ਮੁਸਲਮਾਨਾਂ ਦੀ ਕੁੱਟਮਾਰ ਕਰਦੀਆਂ ਜਥੇਬੰਦੀਆਂ ’ਤੇ ਰੋਕ ਨਹੀਂ ਲਾਉਂਦੇ ਤਾਂ ਉਸ ਜਥੇਬੰਦੀ ’ਤੇ ਰੋਕ ਕਿਉਂ ਲਾਈ ਗਈ ਹੈ ਜਿਸ ਨੇ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਅਤੇ 2014 ਦੇ ਹੜ੍ਹਾਂ ਤੇ ਕੋਵਿਡ ਵਿੱਚ ਲੋਕਾਂ ਦੀ ਮਦਦ ਕੀਤੀ।’’ -ਪੀਟੀਆਈ

Advertisement

Advertisement