ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੁਪਾਲ ਤੋਂ ਨਵੀਂ ਦਿੱਲੀ ਜਾ ਰਹੀ ਵੰਦੇ ਭਾਰਤ ਟਰੇਨ ਦੇ ਬੈਟਰੀ ਬਾਕਸ ਨੂੰ ਅੱਗ ਲੱਗੀ

11:31 AM Jul 17, 2023 IST

ਭੁਪਾਲ, 17 ਜੁਲਾਈ
ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਤੋਂ ਨਵੀਂ ਦਿੱਲੀ ਜਾ ਰਹੀ ਵੰਦੇ ਭਾਰਤ ਦੀ ਬੋਗੀ ਦੇ ਬੈਟਰੀ ਬਾਕਸ 'ਚ ਅੱਜ ਸਵੇਰੇ ਅੱਗ ਲੱਗ ਗਈ। ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਬੋਗੀ ਵਿੱਚ 20-22 ਯਾਤਰੀ ਸਵਾਰ ਸਨ ਅਤੇ ਉਨ੍ਹਾਂ ਨੂੰ ਤੁਰੰਤ ਦੂਜੀ ਬੋਗੀ ਵਿੱਚ ਤਬਦੀਲ ਕਰ ਦਿੱਤਾ ਗਿਆ। ਰਾਣੀ ਕਮਲਾਪਤੀ-ਹਜ਼ਰਤ ਨਿਜ਼ਾਮੁਦੀਨ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਸਵੇਰੇ 5.40 ਵਜੇ ਭੋਪਾਲ ਤੋਂ ਰਵਾਨਾ ਹੋਈ, ਜਦੋਂ ਇਹ ਕਲਹਾਰ ਸਟੇਸ਼ਨ ਤੋਂ ਲੰਘ ਰਹੀ ਸੀ ਤਾਂ ਸਟੇਸ਼ਨ ਮੈਨੇਜਰ ਨੇ ਸੀ-14 ਬੋਗੀ ਦੇ ਬੈਟਰੀ ਬਾਕਸ ਵਿੱਚੋਂ ਧੂੰਆਂ ਨਿਕਲਦਾ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਰੇਲ ਗੱਡੀ ਨੂੰ ਕੁਰਵਈ-ਕੈਥੋਰਾ ਸਟੇਸ਼ਨ 'ਤੇ ਰੋਕ ਦਿੱਤਾ ਗਿਆ।

Advertisement

Advertisement
Tags :
ਟਰੇਨਦਿੱਲੀਨਵੀਂਬਾਕਸਬੈਟਰੀਭਾਰਤ:ਭੁਪਾਲਲੱਗੀਵੰਦੇ