ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

15 ਸਾਲਾ ਲੜਕੇ ਦੀ ਲਾਸ਼ ਨਹਿਰ ’ਚੋਂ ਮਿਲੀ

09:01 PM Jun 29, 2023 IST

ਪੱਤਰ ਪ੍ਰੇਰਕ

Advertisement

ਪਠਾਨਕੋਟ, 25 ਜੂਨ

ਸੁਜਾਨਪੁਰ-ਬਿਆਸ ਲਿੰਕ ਨਹਿਰ ਵਿੱਚੋਂ ਅੱਜ 15 ਸਾਲਾਂ ਦੇ ਇੱਕ ਲੜਕੇ ਦੀ ਲਾਸ਼ ਮਿਲੀ। ਮ੍ਰਿਤਕ ਦੀ ਸ਼ਨਾਖਤ ਪੁਨੀਤ (15) ਪੁੱਤਰ ਬਚਨ ਲਾਲ ਮਲਹੋਤਰਾ ਵਾਸੀ ਕਬੀਰ ਨਗਰ ਸੁਜਾਨਪੁਰ ਦੇ ਰੂਪ ਵਿੱਚ ਹੋਈ ਹੈ। ਥਾਣਾ ਮੁਖੀ ਅਨਿਲ ਪਵਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਚਨ ਲਾਲ ਨੇ ਦੱਸਿਆ ਕਿ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਉਸ ਦਾ ਬੇਟਾ ਬੀਤੇ ਕੱਲ੍ਹ ਸੈਰ ਕਰਨ ਲਈ ਗਿਆ ਸੀ ਜੋ ਘਰ ਵਾਪਸ ਨਹੀਂ ਆਇਆ ਜਿਸ ਦੀ ਉਨ੍ਹਾਂ ਭਾਲ ਕਰਨੀ ਸ਼ੁਰੂ ਕੀਤੀ ਤਾਂ ਦੇਰ ਸ਼ਾਮ ਨੂੰ ਛੋਟੇਪੁਰ ਕੋਲ ਹਾਈਡਲ ਨਹਿਰ ਵਿੱਚ ਉਸ ਦੀ ਲਾਸ਼ ਮਿਲ ਗਈ। ਉਨ੍ਹਾਂ ਅੱਗੇ ਦੱਸਿਆ ਕਿ ਧਾਰਾ 174 ਤਹਿਤ ਪੋਸਟ ਮਾਰਟਮ ਕਰਵਾਉਣ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਜਾਂਚ ਆਰੰਭ ਦਿੱਤੀ ਹੈ।

Advertisement

Advertisement
Tags :
’ਚੋਂਸਾਲਾਂਨਹਿਰਮਿਲੀਲੜਕੇ
Advertisement