ਹਰਿਆਣਾ ਪੁਲੀਸ ਦੇ ਕਾਂਸਟੇਬਲ ਦੀ ਚੰਡੀਗੜ੍ਹ ਦੇ ਜੰਗਲੀ ਖੇਤਰ ’ਚੋਂ ਲਾਸ਼ ਮਿਲੀ
11:38 AM Apr 23, 2024 IST
Advertisement
ਕੁਲਦੀਪ ਸਿੰਘ
ਚੰਡੀਗੜ੍ਹ, 23 ਅਪਰੈਲ
ਪੁਲੀਸ ਚੌਕੀ ਸੈਕਟਰ 56 ਦੇ ਸਾਹਮਣੇ ਰਾਮ ਮੰਦਰ ਦੇ ਨਾਲ ਲੱਗਦੇ ਜੰਗਲੀ ਖੇਤਰ ਵਿੱਚ ਹਰਿਆਣਾ ਪੁਲੀਸ ਦੇ ਕਾਂਸਟੇਬਲ ਦੀ ਲਾਸ਼ ਬਰਾਮਦ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ। ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
Advertisement
Advertisement
Advertisement