ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਰਧ ਔਰਤ ਦੀ ਲਾਸ਼ ਬਰਾਮਦ

06:17 AM Jun 19, 2024 IST

ਜ਼ੀਰਕਪੁਰ:

Advertisement

ਇਥੋਂ ਦੀ ਪੁਰਾਣੀ ਕਾਲਕਾ ਸੜਕ ’ਤੇ ਸਥਿਤ ਆਦਰਸ਼ ਨਗਰ ਨੇੜੇ ਇਕ ਬਿਰਧ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਪਛਾਣ ਨਾ ਹੋਣ ਕਾਰਨ ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬੱਸੀ ਵਿੱਚ ਰੱਖਵਾ ਕੇ ਉਸਦੀ ਪਛਾਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੜਤਾਲੀਆ ਅਫਸਰ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਕੋਈ ਵੀ ਅਜਿਹਾ ਦਸਤਾਵੇਜ਼ ਨਹੀਂ ਮਿਲਿਆ ਜਿਸ ਨਾਲ ਉਸਦੀ ਪਛਾਣ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਨੇੜਲੇ ਰਿਹਾਇਸ਼ੀ ਖੇਤਰ ਵਿੱਚ ਉਸਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement