ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

07:11 AM May 06, 2024 IST

ਸੁਨਾਮ ਊਧਮ ਸਿੰਘ ਵਾਲਾ: ਸਥਾਨਕ ਰੇਲਵੇ ਪੁਲੀਸ ਨੂੰ ਇਕ ਨਾਮਲੂਮ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੇਹ ਸਥਾਨਕ ਸਰਕਾਰੀ ਹਸਪਤਾਲ ਵਿੱਚ ਰੱਖੀ ਗਈ ਹੈ ਤਾਂ ਜੋ ਉਸ ਦੀ ਸ਼ਨਾਖਤ ਹੋ ਸਕੇ। ਇਸ ਸਬੰਧੀ ਰੇਲਵੇ ਪੁਲੀਸ ਸੁਨਾਮ ਨੇ ਦੱਸਿਆ ਕਿ ਇਸ ਵਿਅਕਤੀ ਦੇ ਕਾਲੇ ਰੰਗ ਦੀ ਟੀ ਸ਼ਰਟ, ਨੀਲੇ ਰੰਗ ਦੀ ਜੀਨ ਪਾਈ ਹੋਈ ਸੀ ਜਿਸ ਦੀ ਉਮਰ ਸਿਰਫ 30 ਸਾਲ ਦੇ ਆਸ-ਪਾਸ ਜਾਪ ਰਹੀ ਹੈ। ਉਨ੍ਹਾਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿਅਕਤੀ ਬਾਰੇ ਜੇਕਰ ਕਿਸੇ ਨੂੰ ਵੀ ਪਤਾ ਲੱਗੇ ਤਾਂ ਤੁਰੰਤ ਰੇਲਵੇ ਪੁਲੀਸ ਨਾਲ ਸੰਪਰਕ ਕੀਤਾ ਜਾਵੇ। -ਪੱਤਰ ਪ੍ਰੇਰਕ

Advertisement

Advertisement
Advertisement