For the best experience, open
https://m.punjabitribuneonline.com
on your mobile browser.
Advertisement

ਔਰਤ ਦੀ ਲਾਸ਼ ਮਿਲੀ

10:09 AM Jun 17, 2024 IST
ਔਰਤ ਦੀ ਲਾਸ਼ ਮਿਲੀ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 16 ਜੂਨ
ਪਿੰਡ ਇਸਮਾਇਲਪੁਰ ਦੇ ਮੱਕੀ ਦੇ ਖੇਤਾਂ ਵਿੱਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਐੱਸਐੱਚਓ ਲੋਹੀਆਂ ਖਾਸ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਇਸਮਾਇਲਪੁਰ ਕੁਝ ਸਮਾਂ ਪਹਿਲਾ ਪਰਮਜੀਤ ਕੌਰ ਨਾਂ ਦੀ ਔਰਤ ਨੂੰ ਦਿੱਲੀ ਤੋਂ ਲਿਆਇਆ ਸੀ। ਨਸ਼ਾ ਕਰਨ ਦੀ ਆਦੀ ਹੋ ਚੁੱਕੀ ਉਕਤ ਔਰਤ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਕਾਰਨ ਉਸ ਦੀ ਲਾਸ਼ ਮੱਕੀ ਦੇ ਖੇਤਾਂ ਵਿਚੋਂ ਮਿਲੀ ਹੈ। ਇਸ ਘਟਨਾ ਦੀ ਉਹ ਜਾਂਚ ਕਰ ਰਹੇ ਹਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟ ਕਰਵਾਉਣ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿਤਾ ਗਿਆ ਹੈ।

Advertisement

Advertisement
Advertisement
Author Image

Advertisement