ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ

06:54 AM May 28, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਮਈ
ਇੱਥੇ ਬਾਦਲ ਰੋਡ ’ਤੇ ਬਠਿੰਡਾ-ਡੱਬਵਾਲੀ ਰੇਲਵੇ ਪਟੜੀ ਨੇੜਿਓਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮਰਹੂਮ ਦੀ ਬਾਂਹ ’ਤੇ ਟੀਕੇ ਦੇ ਨਿਸ਼ਾਨ ਤੋਂ ਦੇਖਣ ਵਾਲਿਆਂ ਵੱਲੋਂ ਸ਼ੱਕ ਕੀਤਾ ਜਾ ਰਿਹਾ ਸੀ ਕਿ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੋ ਸਕਦੀ ਹੈ।
ਲਾਸ਼ ਨੂੰ ਵੇਖਣ ਵਾਲੇ ਕਿਸੇ ਵਿਅਕਤੀ ਨੇ ਸਮਾਜਿਕ ਸੰਸਥਾ ਸਹਾਰਾ ਜਨ ਸੇਵਾ ਕੋਲ ਇਹ ਸੂਚਨਾ ਪਹੁੰਚਾਈ ਤਾਂ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਅਤੇ ਥਾਣਾ ਜੀਆਰਪੀ ਦੀ ਪੁਲੀਸ ਪਾਰਟੀ ਮੌਕੇ ’ਤੇ ਪੁੱਜੇ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ।

Advertisement

Advertisement