For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਲਾਸ਼ ਬਰਾਮਦ

08:46 AM Sep 28, 2024 IST
ਨੌਜਵਾਨ ਦੀ ਭੇਤ ਭਰੀ ਹਾਲਤ ’ਚ ਲਾਸ਼ ਬਰਾਮਦ
Advertisement

ਧਾਰੀਵਾਲ: ਪਿੰਡ ਲੇਹਲ ਵਿੱਚ ਚਰਚ ਸਾਹਮਣੇ ਸੜਕ ਨੇੜਿਓਂ 35 ਸਾਲਾ ਨੌਜਵਾਨ ਦੀ ਭੇਤ-ਭਰੀ ਹਾਲਾਤ ’ਚ ਲਾਸ਼ ਮਿਲੀ ਹੈ। ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਮ੍ਰਿਤਕ ਦੀ ਪਛਾਣ ਪ੍ਰੇਮ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਵਜੋਂ ਹੋਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement