ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰ ’ਚ ਡਿੱਗੇ ਨੌਜਵਾਨ ਦੀ ਲਾਸ਼ ਬਰਾਮਦ

06:57 AM Jul 15, 2023 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਜੁਲਾਈ
ਮੋਟਰਸਾਈਕਲ ਸਮੇਤ ਸਰਹਿੰਦ ਨਹਿਰ ਵਿੱਚ ਡਿੱਗੇ ਨੌਜਵਾਨ ਦੀ ਲਾਸ਼ ਬਰਾਮਦ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਹਰਦਿੱਤਪੁਰੇ ਵੱਲ ਨੂੰ ਜਾ ਰਹੇ ਨੌਜਵਾਨ ਮਜ਼ਦੂਰ ਗੁਰਤੇਜ ਸਿੰਘ ਤੇਜੀ ਦੋ ਦਨਿ ਪਹਿਲਾਂ ਮੋਟਰਸਾਈਕਲ ਦਾ ਟਾਇਰ ਤਿਲਕਣ ਕਾਰਨ ਸਰਹਿੰਦ ਨਹਿਰ ਵਿੱਚ ਡਿੱਗ ਗਿਆ ਸੀ। ਪਿੰਡ ਥੰਮਣ ਸਿੰਘ ਵਾਲਾ ਦੇ ਸਰਪੰਚ ਭਗਵੰਤ ਸਿੰਘ ਸੇਖੋਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਮੋਟਰਸਾਈਕਲ ਘਟਨਾ ਸਥਾਨ ਤੋਂ ਹੀ ਨਹਿਰ ਵਿੱਚੋਂ ਕੱਢ ਲਿਆ ਸੀ ਪਰ ਗੁਰਤੇਜ ਸਿੰਘ ਤੇਜੀ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ ਸੀ। ਉਸਦੀ ਲਾਸ਼ ਦੋ ਦਨਿਾਂ ਬਾਅਦ ਬਿਜਲਪੁਰ ਨੇੜਿਓਂ ਮਿਲੀ ਹੈ। ਪੁਲੀਸ ਵੱਲੋਂ ਧਾਰਾ-174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰਨ ਉਪਰੰਤ ਉਸ ਦਾ ਸਸਕਾਰ ਕੀਤਾ ਗਿਆ।

Advertisement

Advertisement
Tags :
ਡਿੱਗੇ;ਨਹਿਰਨੌਜਵਾਨਬਰਾਮਦ
Advertisement