ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਹਸਪਤਾਲ ਨੇੜਿਓਂ ਲਾਸ਼ ਮਿਲੀ

09:55 AM Sep 06, 2023 IST

ਪੱਤਰ ਪ੍ਰੇਰਕ
ਜਲੰਧਰ, 5 ਸਤੰਬਰ
ਇੱਥੋਂ ਦੇ ਸਿਵਲ ਹਸਪਤਾਲ ਨੇੜੇ ਇਕ ਅੱਧ ਸੜੀ ਹੋਈ ਲਾਸ਼ ਮਿਲੀ ਹੈ। ਲਾਸ਼ ਦੀ ਹਾਲਤ ਇੰਨੀ ਮਾੜੀ ਸੀ ਕਿ ਕੀੜੇ-ਮਕੌੜੇ ਵੀ ਇਸ ’ਤੇ ਹਮਲਾ ਕਰ ਰਹੇ ਸਨ। ਇਹ ਲਾਸ਼ ਸਿਵਲ ਹਸਪਤਾਲ ਦੇ ਜ਼ੱਚਾ-ਬੱਚਾ ਵਾਰਡ ਦੇ ਪਿਛਲੇ ਪਾਸੇ ਆਕਸੀਜਨ ਪਲਾਂਟ ਨੇੜੇ ਝਾੜੀਆਂ ਵਿੱਚ ਪਈ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਦੀਆਂ ਬਾਹਾਂ ਅਤੇ ਚਿਹਰਾ ਸੜਿਆ ਹੋਇਆ ਸੀ। ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

Advertisement

Advertisement