ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਵੇ ਲਾਈਨ ਨੇੜਿਓਂ ਲਾਸ਼ ਮਿਲੀ

07:58 AM Jul 13, 2024 IST

ਲਾਲੜੂ:

Advertisement

ਲਾਲੜੂ-ਧੂਲਕੋਟ ਵਿਚਕਾਰ ਰੇਲਵੇ ਲਾਈਨ ਨੇੜੇ ਝਾੜੀਆਂ ਵਿੱਚੋਂ ਗਲੀ ਸੜੀ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਰੇਲਵੇ ਪੁਲੀਸ ਚੌਕੀ ਲਾਲੜੂ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਰੇਲ ਗੱਡੀ ਵਿੱਚੋਂ ਸਫਰ ਦੌਰਾਨ ਡਿੱਗਣ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ ਜਾਪਦੀ ਹੈ। ਰੇਲਵੇ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪਛਾਣ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ 72 ਘੰਟੇ ਲਈ ਰਖਵਾ ਦਿੱਤਾ ਹੈ। -ਪੱਤਰ ਪ੍ਰੇਰਕ

Advertisement
Advertisement