For the best experience, open
https://m.punjabitribuneonline.com
on your mobile browser.
Advertisement

ਸੜਕ ਤੋਂ ਲਾਸ਼ ਮਿਲੀ

08:54 AM Feb 21, 2024 IST
ਸੜਕ ਤੋਂ ਲਾਸ਼ ਮਿਲੀ
Advertisement

ਪੱਤਰ ਪ੍ਰੇਰਕ
ਫਗਵਾੜਾ, 20 ਫਰਵਰੀ
ਚੰਡੀਗੜ੍ਹ ਬਾਈਪਾਸ ’ਤੇ ਸਦਰ ਪੁਲੀਸ ਨੂੰ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸੁਸ਼ਾਂਤ ਪਲਟਾ ਪੁੱਤਰ ਸੰਜੈ ਵਾਸੀ ਰਾਜਾ ਗਾਰਡਨ ਵਜੋਂ ਹੋਈ ਹੈ। ਐਸ.ਐਚ.ਓ ਸਦਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਹੈ ਜਿਸ ਉਪਰੰਤ ਪੁਲੀਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ ਗਈ ਹੈ ਤੇ ਲਾਸ਼ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਪਾਇਆ ਗਿਆ। ਜਾਣਕਾਰੀ ਅਨੁਸਾਰ ਪੁਲੀਸ ਵਲੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×