ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਸਤਕ ‘ਆਜਾ ਮੇਰੇ ਪਿੰਡ ਦੀ ਨੁਹਾਰ ਦੇਖ ਲੈ’ ਲੋਕ ਅਰਪਣ

10:10 AM Oct 23, 2024 IST
ਪਿੰਡ ਕੋਟਲੱਲੂ ਵਿਚ ਪੁਸਤਕ ਲੋਕ ਅਰਪਣ ਕਰਦੇ ਹੋਏ ਸਾਹਿਤਕਾਰ।

ਮਾਨਸਾ:

Advertisement

ਪਿੰਡ ਕੋਟਲੱਲੂ ਵਿੱਚ ਇੱਕ ਪ੍ਰੋਗਰਾਮ ਦੌਰਾਨ ਪਿੰਡ ਦੇ ਇਤਿਹਾਸ ਨਾਲ ਸਬੰਧਤ ਪੁਸਤਕ ‘ਆਜਾ ਮੇਰੇ ਪਿੰਡ ਦੀ ਨੁਹਾਰ ਦੇਖ ਲੈ’ ਲੋਕ ਅਰਪਣ ਕੀਤੀ ਗਈ। ਇਸ ਪੁਸਤਕ ਨੂੰ ਪ੍ਰਸਿੱਧ ਪੰਜਾਬੀ ਲੇਖਕਾ ਜੋਗਿੰਦਰ ਕੌਰ ਅਗਨੀਹੋਤਰੀ ਤੇ ਜਤਿੰਦਰ ਮੋਹਨ ਵੱਲੋਂ ਸਾਂਝੇ ਰੂਪ ਵਿੱਚ ਲਿਖਿਆ ਗਿਆ ਹੈ। ਲੇਖਕਾ ਜੋਗਿੰਦਰ ਕੌਰ ਅਗਨੀਹੋਤਰੀ ਨੇ ਦੱਸਿਆ ਕਿ ਪੁਸਤਕ ਛਪਵਾਉਣ ਦਾ ਸਿਹਰਾ ਪਿੰਡ ਦੇ ਐੱਨਆਰਆਈ ਸਰਦਾਰ ਜਰਨੈਲ ਸਿੰਘ ਚਹਿਲ ਨੂੰ ਜਾਂਦਾ ਹੈ ਅਤੇ ਅੱਜ-ਕੱਲ੍ਹ ਉਨ੍ਹਾਂ ਵੱਲੋਂ ਪਿੰਡ ਵਿੱਚ ਪੰਛੀਆਂ ਲਈ ਇੱਕ ਟਾਵਰ ਵੀ ਲਗਵਾ ਰਹੇ ਹਨ, ਜੋ ਜਲਦੀ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਉਮੇਸ਼ ਸ਼ਰਮਾ, ਗੁਰਜੰਟ ਸਿੰਘ ਚਹਿਲ, ਮੰਗਤ ਕੁਲਜਿੰਦ, ਮਨਜੀਤ ਸਿੰਘ ਚਾਹਲ, ਸੁਰਜੀਤ ਸਿੰਘ ਪਹਿਲਵਾਨ, ਜਰਨੈਲ ਸਿੰਘ, ਜਸਵਿੰਦਰ ਸਿੰਘ ਚਹਿਲ, ਅਵਤਾਰ ਸਿੰਘ, ਸਤਨਾਮ ਸਿੰਘ, ਅੰਗਰੇਜ਼ ਕੌਰ, ਜਸਵੰਤ ਰਾਏ ਸ਼ਰਮਾ ਤੇ ਪੁਸ਼ਕਰ ਸ਼ਰਮਾ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement