ਪ੍ਰਾਪਰਟੀ ਟੈਕਸ ਭਰਨ ਲਈ ਸ਼ਾਖਾ ਅੱਜ ਖੁੱਲ੍ਹੀ ਰਹੇਗੀ
06:54 AM Sep 23, 2023 IST
Advertisement
ਪਟਿਆਲਾ, 22 ਸਤੰਬਰ
ਪਟਿਆਲਾ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਵਿੱਤੀ ਸਾਲ 2023-2024 ਦਾ ਪ੍ਰਾਪਰਟੀ ਟੈਕਸ 10 ਫੀਸਦੀ ਰਬਿੇਟ ਨਾਲ ਭਰਨ ਦੀ ਅੰਤਿਮ ਮਿਤੀ 30 ਸਤੰਬਰ ਹੈ। ਇਸ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਵਿਆਜ ਮੁਆਫੀ ਸਕੀਮ ਤਹਿਤ 23 ਸਤੰਬਰ ਨੂੰ ਵੀ ਨਗਰ ਨਿਗਮ ਪਟਿਆਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਸਵੇਰੇ 9:00 ਵਜੇ ਤੋਂ ਦੁਪਿਹਰ 1:00 ਵਜੇ ਤੱਕ ਟੈਕਸ ਭਰਵਾਉਣ ਲਈ ਖੁੱਲ੍ਹੀ ਰਹੇਗੀ। -ਖੇਤਰੀ ਪ੍ਰਤੀਨਿਧ
Advertisement
Advertisement
Advertisement