ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੁੰਗ ਢਾਬ ਡਰੇਨ ’ਤੇ ਬਣੇ ਪੁਲ ਨੂੰ ਗ਼ੈਰਕਾਨੂੰਨੀ ਐਲਾਨਿਆ

06:36 AM Jul 08, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ੀ ਵਾਲੀ ਕਲੋਨੀ ਹੋਲੀ ਸਿਟੀ ਵਿੱਚ ਦਾਖ਼ਲ ਹੋਣ ਲਈ ਤੁੰਗ ਢਾਬ ਡਰੇਨ ’ਤੇ ਬਣੇ ਪੁਲ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐੱਨਐੱਚਏਆਈ) ਨੇ ਗ਼ੈਰਕਾਨੂੰਨੀ ਐਲਾਨਦਿਆਂ ਇਸ ਪੁਲ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਅੰਮ੍ਰਿਤਸਰ ਬਾਈਪਾਸ ਉਪਰ ਬਣੀ ਇਹ ਕਾਲੋਨੀ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਕੇ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿਚ ਕਲੋਨਾਈਜ਼ਰ ਵਿਰੁੱਧ ਕਾਰਵਾਈ ਕੀਤੀ ਜਾਵੇ।

Advertisement

Advertisement
Tags :
ਐਲਾਨਿਆਗ਼ੈਰਕਾਨੂੰਨੀਡਰੇਨਤੁੰਗ
Advertisement