ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬ੍ਰਿਜ ਭੂਸ਼ਣ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਹੋਵੇਗੀ

03:30 PM Jul 26, 2024 IST

ਨਵੀਂ ਦਿੱਲੀ, 26 ਜੁਲਾਈ
ਇੱਥੋਂ ਦੀ ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਪੀੜਤਾਂ ਵਿਚੋਂ ਇਕ ਹੋਰ ਗਵਾਹ ਨੂੰ ਆਪਣੇ ਸਬੂਤ ਦਰਜ ਕਰਨ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਜਾਂਚ ਨਾਲ ਜੁੜੇ ਇਕ ਕਾਂਸਟੇਬਲ ਦੇ ਬਿਆਨ ਦਰਜ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ 18 ਜਨਵਰੀ 2023 ਨੂੰ ਬਜਰੰਗ ਪੂਨੀਆ, ਸ਼ਾਕਸੀ ਮਲਿਕ ਤੇ ਹੋਰਾਂ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਂਦਿਆਂ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਸੀ।

Advertisement

Advertisement
Advertisement