ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਤਾਨੀਆ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਦੋਸ਼ੀ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਸਜ਼ਾ ਸੁਣਾਈ

12:39 PM Dec 20, 2023 IST
ਫੋਟੋ: @IANS/X

ਲੰਡਨ, 20 ਦਸੰਬਰ
ਇਥੋਂ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਇਨ੍ਹਾਂ ’ਤੇ ਕੋਕੀਨ, ਭੰਗ ਅਤੇ ਸਿਗਰਟਾਂ ਦੀ ਤਸਕਰੀ ਕਰਨ ਦੇ ਦੋਸ਼ ਹਨ। ਦੋਸ਼ੀਆਂ ਆਨੰਦ ਤ੍ਰਿਪਾਠੀ (61) ਅਤੇ ਵਰੁਣ ਭਾਰਦਵਾਜ (39) ਦੋਵਾਂ ਨੂੰ ਕ੍ਰਮਵਾਰ 19 ਸਾਲ ਅਤੇ 15 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ,

Advertisement

Advertisement