ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤਾ ਕਰਨ ਲਈ ਵਚਨਬੱਧਤਾ ਦੁਹਰਾਈ

06:35 PM Jun 29, 2023 IST

ਲੰਡਨ, 29 ਜੂਨ

Advertisement

ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸਤੰਬਰ ‘ਚ ਪ੍ਰਸਤਾਵਿਤ ਜੀ-20 ਸੰਮੇਲਨ ਲਈ ਭਾਰਤ ਆਉਣ ਦੀ ਸੰਭਾਵਨਾ ਪ੍ਰਗਟਾਈ ਹੈ। ਆਪਣੀ ਸਰਕਾਰੀ ਰਿਹਾਇਸ਼ ’10 ਡਾਊਨਿੰਗ ਸਟ੍ਰੀਟ’ ‘ਤੇ ‘ਬਰਤਾਨੀਆ-ਭਾਰਤ ਹਫ਼ਤਾ 2023’ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਸੁਨਕ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋਹਾਂ ਦੇਸ਼ਾਂ ਵਿਚਕਾਰ ਵਪਾਰਕ ਸਬੰਧਾਂ ਨੂੰ ਵਧਾਉਣ ਦੀਆਂ ਵਿਸ਼ਾਲ ਸੰਭਾਵਨਾਵਾਂ ਬਾਰੇ ਪੂਰੀ ਤਰ੍ਹਾਂ ਸਹਿਮਤ ਹਨ।

Advertisement
Advertisement
Tags :
ਸਮਝੌਤਾਦੁਹਰਾਈਪ੍ਰਧਾਨਬਰਤਾਨੀਆਭਾਰਤ:ਮੰਤਰੀਮੁਕਤਵਚਨਬੱਧਤਾਵਪਾਰ
Advertisement