ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰੋਬਾਰੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

06:58 AM Aug 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਅਗਸਤ
ਇੱਥੇ ਇਲੈਕਟ੍ਰਾਨਿਕ ਸਾਮਾਨ ਦੀ ਦੁਕਾਨ ਚਲਾਉਣ ਵਾਲੇ ਕਾਰੋਬਾਰੀ ਨੇ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਰੇਲ ਗੱਡੀ ਦੇ ਡਰਾਈਵਰ ਨੇ ਸਟੇਸ਼ਨ ਮਾਸਟਰ ਨੂੰ ਘਟਨਾ ਬਾਰੇ ਸੂਚਨਾ ਦਿੱਤੀ। ਘਟਨਾ ਸਥਾਨ ’ਤੇ ਜੀਆਰਪੀ ਪੁਲੀਸ ਪੁੱਜੀ, ਜਿਨ੍ਹਾਂ ਨੇ ਲਾਸ਼ ਕਬਜ਼ੇ ’ਚ ਲੈ ਲਈ। ਮ੍ਰਿਤਕ ਦੀ ਪਛਾਣ ਅਮਿਤ ਪਠਾਣੀਆ ਵਾਸੀ ਨਿਊ ਸ਼ਿਵਾ ਜੀ ਨਗਰ ਵਜੋਂ ਹੋਈ ਹੈ। ਜੀਆਰਪੀ ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਅਮਿਤ ਦੇ ਭਰਾ ਸੰਜੇ ਪਠਾਨੀਆ ਨੇ ਕਿਹਾ ਕਿ ਕੁਝ ਸਮੇਂ ਤੋਂ ਉਸ ਦੇ ਭਰਾ ਦੀ ਦੁਕਾਨ ’ਤੇ ਕੰਮ ਘੱਟ ਸੀ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।

Advertisement

Advertisement
Advertisement