ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਨੇ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

08:25 AM Sep 29, 2024 IST
ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।

ਲਹਿਰਾਗਾਗਾ

Advertisement

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇੱਥੇ ਮੁੱਖ ਮੰਤਰੀ ਰਾਹਤ ਫੰਡ ’ਚੋਂ ਆਪਣੇ ਦਫਤਰ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਲੱਖਾਂ ਰੁਪਏ ਦੇ ਚੈੱਕ ਵੰਡੇ। ਇਸ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਬ ਸਰਕਾਰ ਹਰ ਵਰਗ ਦੀ ਬੇਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੇ ਹਨ। ਇਸ ਮੌਕੇ ਕੌਂਸਲਰ ਗੌਰਵ ਗੋਇਲ, ਓਐੱਸਡੀ ਰਾਕੇਸ਼ ਕੁਮਾਰ ਗੁਪਤਾ ਵਿੱਕੀ, ਸ਼ੀਸ਼ਪਾਲ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement