ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹਾਇਕ ਲਾਇਨ ਮੈਨ ਦੀ ਮੌਤ ਦਾ ਮਾਮਲਾ: ਕੌਮੀ ਮਾਰਗ ਤੇ ਲਗਾਇਆ ਪੱਕਾ ਧਰਨਾ ਸਮਾਪਤ

03:56 PM Jul 12, 2024 IST
ਭਵਾਨੀਗੜ੍ਹ ਵਿਖੇ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ਤੇ ਲਗਾਏ ਧਰਨੇ ਨੂੰ ਸਮਾਪਤ ਕਰਨ ਦਾ ਐਲਾਨ ਕਰਦੇ ਹੋਏ ਮੁਲਾਜ਼ਮ ਆਗੂ।-ਫੋਟੋ: ਮੱਟਰਾਂ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਜੁਲਾਈ

Advertisement

ਬੀਤੇ ਦਿਨ ਘਰੇਲੂ ਬਿਜਲੀ ਠੀਕ ਕਰਨ ਦੌਰਾਨ ਕਰੰਟ ਲੱਗਣ ਕਾਰਨ ਫ਼ੌਤ ਹੋਏ ਲਾਈਨਮੈਨ ਦੀ ਲਾਸ਼ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ਤੇ ਰੱਖ ਕੇ ਪ੍ਰਦਰਸ਼ਨ ਕਰ ਰਹੀਆਂ ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪ੍ਰਸ਼ਾਸਨ ਵੱਲੋ ਮੰਨ ਲਈਆਂ ਗਈਆਂ ਹਨ। ਮੰਗਾਂ ਮੰਨੇ ਜਾਣ ਤੋ ਬਾਅਦ ਪੱਕੇ ਤੌਰ ਤੇ ਲਾਇਆ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ।

ਇਸ ਮੌਕੇ ਪਾਵਰਕੌਮ ਮੁਲਾਜ਼ਮ ਜੁਆਇੰਟ ਫ਼ੋਰਮ ਦੇ ਸੂਬਾਈ ਆਗੂ ਦਵਿੰਦਰ ਸਿੰਘ ਪਸੌਰ, ਗੁਰਪ੍ਰੀਤ ਸਿੰਘ ਗੱਡੀਵਿੰਡ ਨੇ ਦੱਸਿਆ ਕਿ ਪਾਵਰਕੌਮ ਵੱਲੋਂ ਮ੍ਰਿਤਕ ਲਾਇਨ ਮੈਨ ਕਮਲਜੀਤ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ, ਪੈਨਸ਼ਨ ਅਤੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੀ ਤਰਫੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਭਵਾਨੀਗੜ੍ਹ ਪੁਲੀਸ ਵੱਲੋਂ ਆਪਣੇ ਘਰ ਦਾ ਜਨਰੇਟਰ ਚਲਾਉਣ ਵਾਲੀ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Advertisement
Advertisement
Advertisement