For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ

06:08 PM Jul 20, 2023 IST
ਕੇਂਦਰ ਨੇ ਗ਼ੈਰ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ
Advertisement

ਨਵੀਂ ਦਿੱਲੀ, 20 ਜੁਲਾਈ
ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਅੱਜ ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ।

Advertisement

Advertisement
Tags :
Author Image

Advertisement
Advertisement
×