ਨਵੀਂ ਦਿੱਲੀ, 20 ਜੁਲਾਈਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਅੱਜ ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ।