ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਵੱਲੋਂ ਤ੍ਰਿਪੁਰਾ ਦੇ ਦੋ ਬਾਗ਼ੀ ਗੁੱਟਾਂ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ

06:30 AM Sep 05, 2024 IST

ਨਵੀਂ ਦਿੱਲੀ:

Advertisement

ਤ੍ਰਿਪੁਰਾ ’ਚ ਹਿੰਸਾ ਖ਼ਤਮ ਕਰਨ ਅਤੇ ਸ਼ਾਂਤੀ ਬਹਾਲੀ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ’ਚ ਕੇਂਦਰ ਤੇ ਸੂਬਾ ਸਰਕਾਰ ਅਤੇ ਦੋ ਬਾਗ਼ੀ ਗੁੱਟਾਂ ਵਿਚਕਾਰ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ। ਸਮਝੌਤੇ ’ਤੇ ਦਸਤਖ਼ਤ ਦੌਰਾਨ ਨੈਸ਼ਨਲ ਲਿਬਰੇਸ਼ਨ ਫਰੰਟ ਆਫ਼ ਤ੍ਰਿਪੁਰਾ (ਐੱਨਐੱਲਐੱਫਟੀ) ਅਤੇ ਆਲ ਤ੍ਰਿਪੁਰਾ ਟਾਈਗਰ ਫੋਰਸ (ਏਟੀਟੀਐੱਫ) ਦੇ ਨੁਮਾਇੰਦਿਆਂ ਨਾਲ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਅਤੇ ਸੂਬੇ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਦੋਵੇਂ ਬਾਗ਼ੀ ਗੁੱਟਾਂ ਦੇ ਇਲਾਕਿਆਂ ’ਚ ਵਿਕਾਸ ਲਈ ਸਰਕਾਰ ਵੱਲੋਂ 250 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। -ਪੀਟੀਆਈ

Advertisement
Advertisement
Tags :
Amit ShahEnd the violencePunjabi khabarPunjabi NewsTripuraTwo Rebel Groups