For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਸੀਏਏ ’ਤੇ ਰੋਕ ਲਾਉਣ ਬਾਰੇ ਅਰਜ਼ੀਆਂ ਦਾ ਜੁਆਬ ਦੇਣ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ

03:23 PM Mar 19, 2024 IST
ਕੇਂਦਰ ਨੇ ਸੀਏਏ ’ਤੇ ਰੋਕ ਲਾਉਣ ਬਾਰੇ ਅਰਜ਼ੀਆਂ ਦਾ ਜੁਆਬ ਦੇਣ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ
Advertisement

ਨਵੀਂ ਦਿੱਲੀ, 19 ਮਾਰਚ
ਕੇਂਦਰ ਨੇ ਅੱਜ ਨਾਗਰਿਕਤਾ (ਸੋਧ) ਨਿਯਮ-2024 ਨੂੰ ਲਾਗੂ ਕਰਨ 'ਤੇ ਰੋਕ ਲਗਾਉਣ ਦੀਆਂ ਅਰਜ਼ੀਆਂ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ 20 ਅਰਜ਼ੀਆਂ ਦਾ ਜਵਾਬ ਦੇਣ ਲਈ ਕੁਝ ਸਮਾਂ ਚਾਹੀਦਾ ਹੈ।

Advertisement

Advertisement
Author Image

Advertisement
Advertisement
×