ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਆਰਟੀਸੀ ਦਾ ਇੰਸਪੈਕਟਰ ਅਤੇ ਕੰਡਕਟਰ ਮੁਅੱਤਲ, ਚਾਰ ਦੀ ਜਵਾਬਤਲਬੀ

04:16 PM Mar 01, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਮਾਰਚ
ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਕੀਤੀ ਦਫ਼ਤਰੀ ਚੈਕਿੰਗ ਦੌਰਾਨ ਕਥਿਤ ਵਿੱਤੀ ਘਪਲਾ ਕਰਨ ਦੇ ਮਾਮਲੇ ਵਿੱਚ ਵਿਭਾਗ ਦੇ ਇੰਸਪੈਕਟਰ ਤੇ ਕੰਡਕਟਰ ਨੂੰ ਮੁਅੱਤਲ ਕੀਤਾ ਗਿਆ ਹੈ, ਜਦਕਿ ਚਾਰ ਹੋਰ ਮੁਲਾਜ਼ਮਾਂ ਦੀ ਜਵਾਬਤਲਬੀ ਵੀ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਨ੍ਹਾਂ ਮੁਲਾਜ਼ਮਾਂ ’ਤੇ ਬੱਸ ਪਾਸਾਂ ਅਤੇ ਕਾਊਂਟਰ 'ਤੇ ਟਿਕਟਾਂ ਦੀ ਹੁੰਦੀ ਐਡਵਾਂਸ ਬੁਕਿੰਗ ਦੌਰਾਨ ਕਥਿਤ ਘਲੇਬਾਜ਼ੀ ਕੀਤੀ। ਇਹ ਜਾਣਕਾਰੀ ਚੇਅਰਮੈਨ ਦੇ ਪੀਆਰਓ ਅਰਵਿੰਦਰ ਸਿੰਘ ਨੇ ਦਿੱਤੀ।

Advertisement

Advertisement
Advertisement