ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀਕਰਨ ਬੋਰਡ ਦੇ ਚੇਅਰਮੈਨ ਨੇ ਆੜ੍ਹਤੀਆਂ ਨਾਲ ਮਸਲੇ ਵਿਚਾਰੇ

06:26 AM Jul 10, 2024 IST
ਅਨਾਜ ਮੰਡੀ ਭਵਾਨੀਗੜ੍ਹ ਵਿੱਚ ਬੂਟੇ ਲਗਾਉਂਦੇ ਹੋਏ ਚੇਅਰਮੈਨ ਹਰਚੰਦ ਸਿੰਘ ਬਰਸਟ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 9 ਜੁਲਾਈ
ਮਿਸ਼ਨ ਹਰਿਆਵਲ ਤਹਿਤ ਅੱਜ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅਨਾਜ ਮੰਡੀ ਭਵਾਨੀਗੜ੍ਹ ਵਿੱਚ ਪਹੁੰਚ ਕੇ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨੇ ਅਨਾਜ ਮੰਡੀ ਦੇ ਆੜ੍ਹਤੀਆਂ ਨਾਲ ਮੀਟਿੰਗ ਦੌਰਾਨ ਮੰਡੀ ਦੀਆਂ ਸਮੱਸਿਆਵਾਂ ਨੂੰ ਵਿਚਾਰ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਬੂਟੇ ਲਗਾਏ ਜਾ ਰਹੇ ਹਨ। ਇਸ ਦੇ ਨਾਲ ਇਨ੍ਹਾਂ ਨੂੰ ਪਾਲਣ ਦੀ ਵੀ ਬਹੁਤ ਜਰੂਰਤ ਹੈ।

Advertisement

Advertisement