ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਆਗੂ ਚੁਣੇ

10:54 AM Sep 16, 2024 IST
ਨਵੇਂ ਚੁਣੇ ਅਹੁਦੇਦਾਰ ਅਤੇ ਮੈਂਬਰ। -ਫੋਟੋ: ਕਟਾਰੀਆ

ਬਠਿੰਡਾ

Advertisement

ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਬਲਾਕ ਬਠਿੰਡਾ ਦੇ ਚੋਣ ਇਜਲਾਸ ਦੌਰਾਨ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਏ ਇਜਲਾਸ ’ਚ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਬੰਗੀ, ਪੀਐੱਸਐੱਸਐੱਫ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਬਦਿਆਲਾ, ਪ੍ਰੇਮ ਨਾਥ, ਗੁਰਜੀਤ ਸਿੰਘ, ਅਜੈ ਕੁਮਾਰ, ਨਿਰਮਲ ਸਿੰਘ, ਗੁਰਜੰਟ ਸਿੰਘ ਆਦਿ ਆਗੂ ਸ਼ਾਮਲ ਹੋਏ। ਨਵੇਂ ਅਹੁਦੇਦਾਰਾਂ ’ਚ ਚੈਅਰਮੈਨ ਜਤਿੰਦਰਪਾਲ ਜੱਗੀ, ਪ੍ਰਧਾਨ ਧਰਮਪਾਲ ਜੰਗੀਰਾਣਾ, ਸੀਨੀਅਰ ਮੀਤ ਕ੍ਰਿਸ਼ਨ ਸਿੰਘ ਬਠਿੰਡਾ, ਮੀਤ ਪ੍ਰਧਾਨ ਸੱਤਪਾਲ ਮੇਟ, ਮੀਤ ਪ੍ਰਧਾਨ ਰਾਮ ਸਿੰਘ ਬਠਿੰਡਾ, ਜਰਨਲ ਸਕੱਤਰ ਜਗਦੀਸ਼ ਰਾਏ, ਸਕੱਤਰ ਵਿੱਕੀ ਬਠਿੰਡਾ ਤੇ ਕੁਲਦੀਪ ਸਿੰਘ, ਖਜ਼ਾਨਚੀ ਹਰੀ ਸ਼ੰਕਰ ਗੇਜਰੀਡਰ, ਸਹਾਇਕ ਖਜ਼ਾਨਚੀ ਗੁਰਪ੍ਰੀਤ ਸਿੰਘ ਮਹਿਣਾ, ਮੁੱਖ ਸਲਾਹਕਾਰ ਕ੍ਰਿਸ਼ਨ ਸਿੰਘ ਜੰਗੀਰਾਣਾ, ਸਲਾਹਕਾਰ ਸੋਹਣ ਲਾਲ ਮੇਟ, ਮੀਤ ਪ੍ਰਧਾਨ ਥਾਨੇਸ਼ਵਰ ਗਿਰੀ ਤੇ ਸੁਖਵਿੰਦਰ ਸੁੱਖੀ ਤੋਂ ਇਲਾਵਾ ਕਾਰਜਕਾਰੀ ਮੈਂਬਰ ਮਦਨ ਲਾਲ ਅਤੇ ਮਾਹੀ ਚੰਦ ਚੁਣੇ ਗਏ। -ਨਿੱਜੀ ਪੱਤਰ ਪ੍ਰੇਰਕ

Advertisement
Advertisement