For the best experience, open
https://m.punjabitribuneonline.com
on your mobile browser.
Advertisement

ਰੇਲਗੱਡੀ ਦੇ ਡੱਬਿਆਂ ਨੂੰ ਅੱਗ ਲੱਗੀ

05:52 PM Jun 20, 2024 IST
ਰੇਲਗੱਡੀ ਦੇ ਡੱਬਿਆਂ ਨੂੰ ਅੱਗ ਲੱਗੀ
Advertisement

ਹੈਦਰਾਬਾਦ, 20 ਜੂਨਤਿਲੰਗਾਨਾ ਦੇ ਸਿਕੰਦਰਾਬਾਦ ਵਿਚ ਰੇਲ ਨਿਲਾਯਮ ਨੇੜੇ ਓਵਰਬ੍ਰਿਜ 'ਤੇ ਰੇਲ ਦੇ ਖਾਲੀ ਡੱਬਿਆਂ ਨੂੰ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਅਤੇ ਸੂਚਨਾ ਮਿਲਦਿਆਂ ਹੀ ਅੱਗ ਬੁਝਾਉਣ ਵਾਲੇ ਦੋ ਇੰਜਣ ਉੱਥੇ ਪੁੱਜ ਗਏ ਸਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਪਤਾ ਨਹੀਂ ਲੱਗ ਸਕਿਆ ਹੈ।-ਏਐੱਨਆਈ
Advertisement
Advertisement
Author Image

Puneet Sharma

View all posts

Advertisement