ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯਾਦਗਾਰ ਕਮੇਟੀ 31 ਨੂੰ ਸ਼ਹੀਦੀ ਦਿਹਾੜਾ ਮਨਾਏਗੀ

07:08 AM Jul 22, 2024 IST

ਸੁਨਾਮ ਊਧਮ ਸਿੰਘ ਵਾਲਾ: ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਤੇ ਸਰਪ੍ਰਸਤ ਮਾਸਟਰ ਕੇਹਰ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ 85ਵਾਂ ਸ਼ਹੀਦੀ ਦਿਹਾੜਾ ਸ਼ਹੀਦ ਦੇ ਜੱਦੀ ਘਰ ਵਿੱਚ ਮਨਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਸਰਪ੍ਰਸਤ ਕੇਹਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ, ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਸੇਵਾਮੁਕਤ ਪ੍ਰਿੰਸੀਪਲ ਡਾ. ਸਿਕੰਦਰ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਕ੍ਰਿਪਾਲ ਸਿੰਘ, ਯੂਕੇ ਦੇ ਸੰਸਦ ਗੁਰਿੰਦਰ ਸਿੰਘ ਜੋਸ਼ਨ ਦੇ ਪਰਿਵਾਰਕ ਮੈਂਬਰ ਪਰਮਜੀਤ ਸਿੰਘ ਪੰਮਾ ਸਿੱਧੂਪੁਰ ਲੋਹੀਆਂ ਖਾਸ ਸ਼ਾਮਲ ਹੋਣਗੇ। -ਪੱਤਰ ਪ੍ਰੇਰਕ

Advertisement

Advertisement