For the best experience, open
https://m.punjabitribuneonline.com
on your mobile browser.
Advertisement

ਕੰਪਨੀ ਨੇ ਮੁਲਾਜ਼ਮਾਂ ਨੂੰ ਕਾਰਾਂ ਦੇ ਤੋਹਫ਼ੇ ਦਿੱਤੇ

06:43 AM Oct 16, 2024 IST
ਕੰਪਨੀ ਨੇ ਮੁਲਾਜ਼ਮਾਂ ਨੂੰ ਕਾਰਾਂ ਦੇ ਤੋਹਫ਼ੇ ਦਿੱਤੇ
ਪੰਚਕੂਲਾ ’ਚ ਮੁਲਾਜ਼ਮਾਂ ਨੂੰ ਕਾਰਾਂ ਦੀਆਂ ਚਾਬੀਆਂ ਦਿੰਦੇ ਹੋਏ।
Advertisement

ਪੀਪੀ ਵਰਮਾ
ਪੰਚਕੂਲਾ, 15 ਅਕਤੂਬਰ
ਮਿਟਸ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਹਰਿਆਣਾ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੰਪਨੀ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਦਾ ਦੀਵਾਲੀ ਮੌਕੇ ਕਾਰਾਂ ਨਾਲ ਸਨਮਾਨ ਕੀਤਾ ਹੈ। ਕੰਪਨੀ ਦੇ ਚੇਅਰਮੈਨ ਅਤੇ ਸੰਸਥਾਪਕ ਐਮਕੇ ਭਾਟੀਆ ਨੇ ਦੀਵਾਲੀ ਦੇ ਤੋਹਫੇ ਵਜੋਂ ਕਰਮਚਾਰੀਆਂ ਨੂੰ 15 ਕਾਰਾਂ ਤੋਹਫ਼ੇ ਵਜੋਂ ਦਿੱਤੀਆਂ ਹਨ। ਸ੍ਰੀ ਭਾਟੀਆ ਕਈ ਸਮਾਜਿਕ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੁੰਦੇ ਰਹਿੰਦੇ ਹਨ। ਉਨ੍ਹਾਂ ਦਾ ਨੇਕ ਸੁਭਾਅ ਅਤੇ ਭਾਈਚਾਰਕ ਭਲਾਈ ਪ੍ਰਤੀ ਵਚਨਬੱਧਤਾ ਕਾਰਨ ਉਨ੍ਹਾਂ ਨੂੰ ਭਰਪੂਰ ਸਤਿਕਾਰ ਮਿਲਦਾ ਹੈ।

Advertisement

Advertisement
Advertisement
Author Image

Advertisement