For the best experience, open
https://m.punjabitribuneonline.com
on your mobile browser.
Advertisement

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਭੱਟਾਚਾਰੀਆ ਦੀ ਹਾਲਤ ਬੇਹੱਦ ਨਾਜ਼ੁਕ

12:36 PM Jul 31, 2023 IST
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਭੱਟਾਚਾਰੀਆ ਦੀ ਹਾਲਤ ਬੇਹੱਦ ਨਾਜ਼ੁਕ
Advertisement

ਕੋਲਕਾਤਾ, 31 ਜੁਲਾਈ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦੀ ਹਾਲਤ ਅੱਜ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਭੱਟਾਚਾਰੀਆ (79) ਦੀ ਛਾਤੀ ਦਾ ਸਵੇਰੇ ਸੀਟੀ ਸਕੈਨ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਪਰ ਸਥਿਰ ਹੈ।

Advertisement

Advertisement
Advertisement
Author Image

Advertisement