For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

03:35 PM Jul 20, 2023 IST
ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ
Advertisement

ਨਵੀਂ ਦਿੱਲੀ, 20 ਜੁਲਾਈ
ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ ਦਾ ਵਿਸਤ੍ਰਿਤ ਹੁਕਮ ਦਨਿ ਬਾਅਦ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ।

Advertisement

Advertisement
Advertisement
Tags :
Author Image

Advertisement