ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਨਿ ਦਾ ਪੁਲੀਸ ਰਿਮਾਂਡ ਦਿੱਤਾ
01:29 PM Nov 05, 2022 IST
ਅੰਮ੍ਰਿਤਸਰ, 5 ਨਵੰਬਰ
Advertisement
ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਨਿ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Advertisement
Advertisement