ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਸਕਾਰ ’ਚ ਸ਼ਾਮਲ ਹੋਣ ਲਈ ਹੇਮੰਤ ਸੋਰੇਨ ਵੱਲੋਂ ਮੰਗੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਰੱਦ ਕੀਤੀ

03:08 PM Apr 27, 2024 IST

ਰਾਂਚੀ (ਝਾਰਖੰਡ), 27 ਅਪਰੈਲ
ਰਾਂਚੀ ਦੀ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਅੱਜ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮੀਨ ਘਪਲੇ ਦੇ ਕੇਸ ਵਿੱਚ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਅਦਾਲਤ ਤੋਂ 13 ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

Advertisement

Advertisement
Advertisement