For the best experience, open
https://m.punjabitribuneonline.com
on your mobile browser.
Advertisement

ਅਦਾਲਤ ਨੇ ਕੇਜਰੀਵਾਲ ਖ਼ਿਲਾਫ਼ ਈਡੀ ਦੀ ਚਾਰਜਸ਼ੀਟ ’ਤੇ ਨੋਟਿਸ ਲੈਣ ਬਾਰੇ ਫ਼ੈਸਲਾ ਰਾਖਵਾਂ ਰੱਖਿਆ

03:32 PM May 28, 2024 IST
ਅਦਾਲਤ ਨੇ ਕੇਜਰੀਵਾਲ ਖ਼ਿਲਾਫ਼ ਈਡੀ ਦੀ ਚਾਰਜਸ਼ੀਟ ’ਤੇ ਨੋਟਿਸ ਲੈਣ ਬਾਰੇ ਫ਼ੈਸਲਾ ਰਾਖਵਾਂ ਰੱਖਿਆ
Advertisement

ਨਵੀਂ ਦਿੱਲੀ, 28 ਮਈ
ਇਥੇ ਇੱਕ ਸਥਾਨਕ ਅਦਾਲਤ ਨੇ ਮੰਗਲਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ-ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਈਡੀ ਵੱਲੋਂ ਦਾਖ਼ਲ ਕੀਤੀ ਗਈ ਪੂਰਕ ਚਾਰਜਸ਼ੀਟ ’ਤੇ ਨੋਟਿਸ ਲੈਣ ਬਾਰੇ ਆਪਣਾ ਫ਼ੈਸਲਾ 4 ਜੂਨ ਲਈ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ, ਜਿਸ ਵਿੱਚ ਕਿਹਾ ਗਿਆ ਸੀ ਕਿ ਦੋਸ਼ੀ ਵਿਰੁੱਧ ਮੁਕੱਦਮਾ ਚਲਾਉਣ ਲਈ ਪੁਖਤਾ ਸਬੂਤ ਹਨ। ਈਡੀ ਨੇ ਚਾਰਜਸ਼ੀਟ 'ਚ 'ਆਪ' ਨੂੰ ਵੀ ਦੋਸ਼ੀ ਬਣਾਇਆ ਹੈ। -ਪੀਟੀਆਈ

Advertisement

Advertisement
Advertisement
Author Image

A.S. Walia

View all posts

Advertisement