For the best experience, open
https://m.punjabitribuneonline.com
on your mobile browser.
Advertisement

ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮਨੀਸ਼ ਸਿਸੋਦੀਆ ਨੂੰ 6 ਅਪਰੈਲ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

02:33 PM Mar 19, 2024 IST
ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮਨੀਸ਼ ਸਿਸੋਦੀਆ ਨੂੰ 6 ਅਪਰੈਲ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
Advertisement

ਨਵੀਂ ਦਿੱਲੀ, 19 ਮਾਰਚ
ਇਥੋਂ ਦੀ ਅਦਾਲਤ ਨੇ ਦਿੱਲੀ ਆਬਕਾਰੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪਰੈਲ ਤੱਕ ਵਧਾ ਦਿੱਤੀ ਹੈ। 'ਆਪ' ਨੇਤਾ ਅਤੇ ਦਿੱਲੀ ਦਾ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੁਣਵਾਈ ਲਈ ਇਥੇ ਅਦਾਲਤ 'ਚ ਪੱਜਿਆ। ਸੀਬੀਆਈ ਨੇ ਸੋਮਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਸੀਬੀਆਈ ਨੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਮੁਲਜ਼ਮ ਇਸ ਵਿੱਚ ਰੁਕਾਵਟ ਪਾ ਸਕਦੇ ਹਨ।

Advertisement

Advertisement
Author Image

Advertisement
Advertisement
×