ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਕਾਰਨ ਸਿਆਸਤ ’ਚ ਵਿਸ਼ਵਾਸ ਦਾ ਸੰਕਟ ਡੂੰਘਾ ਹੋਇਆ: ਰਾਜਨਾਥ ਸਿੰਘ

06:23 PM Nov 03, 2023 IST
Nathdwara, Nov 03 (ANI): Union Defence Minister Rajnath Singh addresses during a public meeting ahead of the Rajasthan Assembly Elections, in Nathdwara on Friday. (ANI Photo)

ਜੈਪੁਰ, 3 ਨਵੰਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਕਾਰਨ ਭਾਰਤੀ ਸਿਆਸਤ ਵਿੱਚ ਵਿਸ਼ਵਾਸ ਦਾ ਸੰਕਟ ਪੈਦਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਦੀ ਕਹਿਣੀ ਤੇ ਕਰਨੀ ਵਿੱਚ ਅੰਤਰ ਹੋਣ ਕਾਰਨ ਦੇਸ਼ ਦੀ ਸਿਆਸਤ ਦੇ ਨਾਲ-ਨਾਲ ਇਸ ਦੇ ਆਗੂਆਂ ਤੋਂ ਲੋਕਾਂ ਦਾ ਭਰੋਸਾ ਵੀ ਹੌਲੀ-ਹੌਲੀ ਖ਼ਤਮ ਹੋ ਰਿਹਾ ਹੈ। ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹਾ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਦੀਪਤੀ ਮਹੇਸ਼ਵਰੀ ਦੇ ਸਮਰਥਨ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇ ਭਾਰਤੀ ਰਾਜਨੀਤੀ ਵਿਚ ਭਰੋਸੇ ਦੇ ਸੰਕਟ ਨੂੰ ਚੁਣੌਤੀ ਵਜੋਂ ਲਿਆ ਹੈ। ਉਨ੍ਹਾਂ ਕਿਹਾ ਕਿ 2018 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਸਥਾਨ ਵਿੱਚ ਸੱਤਾਧਾਰੀ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਬਾਰੇ ਹਰ ਕੋਈ ਜਾਣਦਾ ਹੈ ਕਿ ਅਤੇ ਇਹ ਵੀ ਜਾਣਦਾ ਹੈ ਕਿ ਕੀ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਜਾਂ ਨਹੀਂ। -ਪੀਟੀਆਈ

Advertisement

 

Advertisement
Advertisement