ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਦੀ ਲਪੇਟ ’ਚ ਆ ਕੇ ਨੌਜਵਾਨ ਦੀ ਮੌਤ

10:03 AM Jul 05, 2023 IST

ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਨੇੜਲੇ ਭਾਦਲਾਂ ਤੋਂ ਖੇੜੀ ਰੋਡ ’ਤੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲੀਸ ਕੋਲ ਦਰਜ ਕਰਵਾਈ ਰਿਪੋਰਟ ’ਚ ਜਗਦੀਸ਼ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਅਲੌੜ ਕਲੋਨੀ ਖੰਨਾ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਰਜਨੀਤ ਸਿੰਘ ਪ੍ਰਾਈਵੇਟ ਤੌਰ ’ਤੇ ਬਿਜਲੀ ਦਾ ਕੰਮ ਕਰਦਾ ਸੀ। ਉਨ੍ਹਾਂ ਕਿ ਉਹ ਆਪਣਾ ਕੰਮ ਖ਼ਤਮ ਕਰਕੇ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਆਪਣੇ ਘਰ ਵੱਲ ਜਾ ਰਹੇ ਸੀ। ਜਦੋਂ ਉਹ ਭਾਦਲਾਂ ਤੋਂ ਖੇੜੀ ਰੋਡ ’ਤੇ ਬਣੇ ਪੁਲ ਥੱਲ੍ਹੇ ਡੇਰੇ ਵੱਲ ਜਾ ਰਹੇ ਸੀ ਤਾਂ ਇਕ ਕਾਰ ਸਵਾਰ ਨੇ ਉਸ ਦੇ ਲੜਕੇ ਰਜਨੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਉਹ ਜ਼ਖ਼ਮੀ ਹਾਲਤ ਵਿਚ ਆਪਣੇ ਲੜਕੇ ਨੂੰ ਸਿਵਲ ਹਸਪਤਾਲ ਖੰਨਾ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕਾਰ ਨੰਬਰ ਐਚਆਰ01 ਵਾਈ0810 ਦੇ ਡਰਾਈਵਰ ਖਿਲਾਫ਼ ਕੇਸ ਦਰਜ ਕਰ ਲਿਆ।

Advertisement

Advertisement
Tags :
ਨੌਜਵਾਨਲਪੇਟ
Advertisement