For the best experience, open
https://m.punjabitribuneonline.com
on your mobile browser.
Advertisement

ਰੇਲ ਗੱਡੀ ਦੀ ਲਪੇਟ ’ਚ ਆ ਕੇ ਨੌਜਵਾਨ ਦੀ ਮੌਤ

01:36 PM Jun 04, 2023 IST
ਰੇਲ ਗੱਡੀ ਦੀ ਲਪੇਟ ’ਚ ਆ ਕੇ ਨੌਜਵਾਨ ਦੀ ਮੌਤ
Advertisement

ਅਬੋਹਰ (ਪੱਤਰ ਪ੍ਰੇਰਕ): ਬੱਲੂਆਣਾ-ਕੇਰਖੇੜਾ ਵਿਚਕਾਰ ਰੇਲਵੇ ਫਾਟਕ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਰੇਲਵੇ ਪੁਲੀਸ ਨੇ ਪੋਸਟਮਾਰਟਮ ਅਤੇ ਸ਼ਨਾਖਤ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਹੈ। ਮ੍ਰਿਤਕ ਦੀ ਉਮਰ ਕਰੀਬ 32 ਸਾਲ ਦੀ ਜਾਪਦੀ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੂੰ ਰੇਲਵੇ ਲਾਈਨਾਂ ‘ਤੇ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਏਐੱਸਆਈ ਜਸਵੰਤ ਸਿੰਘ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।

Advertisement

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×